Live Updates
ਮਹਿਲਾ ਕਬੱਡੀ ’ਚ ਭਾਰਤ ਫਿਰ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ’ਚ ਜਿੱਤਿਆ ਤੀਜਾ ਗੋਲਡਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ*ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂਮਹਿਲਾ ਕਬੱਡੀ ’ਚ ਭਾਰਤ ਫਿਰ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ’ਚ ਜਿੱਤਿਆ ਤੀਜਾ ਗੋਲਡਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ*ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂ

Tag: latestnews

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ…

ਕਿਸਾਨਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਪ੍ਰੋਗਰਾਮ: ਪੰਜਾਬ ਸਰਕਾਰ ਦੀ ਖੇਤੀ-ਕੇਂਦਰਿਤ ਬਿਜਲੀ ਨੀਤੀ ਦਾ ਮਹੱਤਵਪੂਰਨ ਹਿੱਸਾ

ਪੰਜਾਬ ਦੀ ਅਰਥਵਿਵਸਥਾ ਵਿਚ ਸੱਭ ਤੋਂ ਵੱਡਾ ਯੋਗਦਾਨ ਖੇਤੀਬਾੜੀ ਹੈ ਅਤੇ ਖੇਤੀਬਾੜੀ ਸਿੰਚਾਈ `ਤੇ ਨਿਰਭਰ ਹੈ। ਪੰਜਾਬ ਵਿੱਚ ਲਗਭਗ 14 ਲੱਖ ਤੋਂ ਵੱਧ ਟਿਊਬਵੈੱਲ…

17 ਸਾਲਾ ਤਨਵੀ ਸ਼ਰਮਾ ਨੇ ਰਚਿਆ ਇਤਿਹਾਸ, ਤਾਇਪੇ ਓਪਨ ਸੁਪਰ-300 ਦਾ ਖਿਤਾਬ ਕੀਤਾ ਆਪਣੇ ਨਾਮ

ਭਾਰਤ ਦੀ ਯੁਵਾ ਬੈਡਮਿੰਟਨ ਸਟਾਰ ਅਤੇ ਪੰਜਾਬ ਦੀ 17 ਸਾਲਾ ਖਿਡਾਰਨ ਤਨਵੀ ਸ਼ਰਮਾ ਨੇ ਤਾਇਪੇ ਓਪਨ ਸੁਪਰ-300 ਟੂਰਨਾਮੈਂਟ ਦਾ ਮਹਿਲਾ ਸਿੰਗਲਜ਼ ਖਿਤਾਬ ਜਿੱਤ ਕੇ…

ਅੰਮ੍ਰਿਤਸਰ ‘ਚ 3 ਕਿਲੋ 29 ਗ੍ਰਾਮ ਹੈਰੋਇਨ ਸਮੇਤ ਕਥਿਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਲੋਪੋਕੇ ਥਾਣਾ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 3 ਕਿਲੋ 29 ਗ੍ਰਾਮ…

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ…

ਫਸਲੀ ਵਿਭਿੰਨਤਾ ਪ੍ਰੋਤਸਾਹਨ ਪ੍ਰੋਗਰਾਮ: ਪੰਜਾਬ ਨੂੰ ਝੋਨਾ-ਕਣਕ ਚੱਕਰ ਤੋਂ ਬਾਹਰ ਕੱਢਣ ਵੱਲ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਖੇਤੀ ਮੁਹਿੰਮ

ਪੰਜਾਬ ਦੀ ਖੇਤੀਬਾੜੀ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਵਿੱਚ ਇਤਿਹਾਸਕ ਯੋਗਦਾਨ ਦਿੱਤਾ, ਪਰ ਲਗਾਤਾਰ ਕਈ ਦਹਾਕਿਆਂ ਤੱਕ ਚੱਲੇ ਝੋਨਾ-ਕਣਕ ਮਾਡਲ ਨੇ ਸੂਬੇ…

ਈ-20 ਦੇ ਖਿਲਾਫ ਟਾਊਨਹਾਲ ‘ਚ ਬੋਲੇ ਕੇਜਰੀਵਾਲ-ਦੇਸ਼ ਨੂੰ ਪੰਪਾਂ ‘ਤੇ ਸ਼ੁੱਧ ਪੈਟਰੋਲ ਅਤੇ ਈ-20 ਦਾ ਬਦਲ ਦੇਵੇ ਸਰਕਾਰ’

ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਕਾਂਸਟੀਟਿਊਸ਼ਨ ਕਲੱਬ ਵਿੱਚ ਆਯੋਜਿਤ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਦੇਸ਼ ਭਰ ਤੋਂ ਜ਼ਬਰਦਸਤ ਸਮਰਥਨ ਮਿਲਿਆ। ਕਾਮੇਡੀਅਨ…

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ…

ਚਾਰ ਅਗਸਤ ਨੂੰ ਈ-20 ਦੇ ਖ਼ਿਲਾਫ਼ ਆਈਆਂ 2 ਲੱਖ ਪਟੀਸ਼ਨਾਂ ਲੈ ਕੇ ਪ੍ਰਧਾਨ ਮੰਤਰੀ ਨੂੰ ਮਿਲਣ ਜਾਵਾਂਗਾ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਈ-20 ਪੈਟਰੋਲ ਦੇ ਮੁੱਦੇ ‘ਤੇ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਸ਼ਨੀਵਾਰ ਨੂੰ ਉਨ੍ਹਾਂ ਨੇ ਐਲਾਨ…

ਕੁਲਗਾਮ ‘ਚ ਪਹਿਲਗਾਮ ਵਰਗਾ ਹਮਲਾ, ਨਾਂ ਪੁੱਛ ਕੇ ਦੋ ਮਜ਼ਦੂਰਾਂ ਨੂੰ ਮਾਰੀ ਗੋਲੀ

ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਅੱਤਵਾਦੀਆਂ ਨੇ ਇੱਕ ਵਾਰ ਫਿਰ ਕਾਇਰਾਨਾ ਹਮਲਾ ਕਰਦੇ ਹੋਏ ਇੱਟ-ਭੱਠੇ ‘ਤੇ ਕੰਮ ਕਰ ਰਹੇ ਛੱਤੀਸਗੜ੍ਹ ਦੇ…