Live Updates
ਮਹਿਲਾ ਕਬੱਡੀ ’ਚ ਭਾਰਤ ਫਿਰ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ’ਚ ਜਿੱਤਿਆ ਤੀਜਾ ਗੋਲਡਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ*ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂਮਹਿਲਾ ਕਬੱਡੀ ’ਚ ਭਾਰਤ ਫਿਰ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ’ਚ ਜਿੱਤਿਆ ਤੀਜਾ ਗੋਲਡਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ*ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ ‘ਜਸ਼ਨ-ਏ-ਇਨਕਲਾਬ’: ਪਰਮਿੰਦਰ ਸਿੰਘ ਗੋਲਡੀਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ ਹਨ, ਉਹ ਕੀ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਸਵਾਲ ਖ਼ਤਮ ਨਹੀਂ ਹੋਣਗੇ: ਬਲਤੇਜ ਪੰਨੂ

Tag: latestnews

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ…

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ…

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ…

ਸੰਸਦ ਵਿੱਚ ਭਾਜਪਾ ਦੇ ਨਫ਼ਰਤੀ ਨੈਰੇਟਿਵ ਦਾ ਪਰਦਾਫਾਸ਼ ਕੀਤਾ, ਇਸ ਲਈ ਨੀਟ ਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮੁੱਦੇ ਵਾਲੀ ਇੰਸਟਾਗ੍ਰਾਮ ਵੀਡੀਓ ਨੂੰ ਬੈਨ ਕੀਤਾ: ਮੀਤ ਹੇਅਰ

ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ…

ਆਪ ਵਿਧਾਇਕਾਂ ਬਾਰੇ ਰਾਜਾ ਵੜਿੰਗ ਦੇ ਦਾਅਵੇ ਕਾਂਗਰਸ ਦੀ ਅੰਦਰੂਨੀ ਲੜਾਈ ਅਤੇ ਲੀਡਰਸ਼ਿਪ ਦੇ ਸੰਕਟ ਨੂੰ ਛੁਪਾਉਣ ਲਈ ਘੜੇ ਗਏ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼…

ਆਪ’ ਦਾ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਸ਼ਨੀਵਾਰ ਨੂੰ, ਦੇਸ਼ ਭਰ ਦੇ ਲੋਕ ਰੱਖਣਗੇ ਆਪਣੇ ਵਿਚਾਰ

ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20′ ਦਾ ਆਯੋਜਨ ਕੀਤਾ ਜਾਵੇਗਾ। ਇਸ ਟਾਊਨਹਾਲ ਵਿੱਚ ਈ-20 ਤੋਂ ਪ੍ਰਭਾਵਿਤ ਦੇਸ਼ ਭਰ…

ਆਪ ਐਮਪੀ ਮਾਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਸੌਂਪੇ ਤਿੰਨ ਮੰਗ ਪੱਤਰ

ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ…

ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਅਤੇ ਵਿਜੀਲੈਂਸ ਸੁਧਾਰ: ਪੰਜਾਬ ਵਿੱਚ ਪ੍ਰਸ਼ਾਸਨਿਕ ਜਵਾਬਦੇਹੀ ਦੀ ਨਵੀਂ ਮਿਸਾਲ

ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੌਰਾਨ ਸਭ ਤੋਂ ਚਰਚਿਤ ਅਤੇ ਪ੍ਰਭਾਵਸ਼ਾਲੀ ਪਹਿਲਾਂ ਵਿੱਚੋਂ ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਅਤੇ ਵਿਜੀਲੈਂਸ ਸੁਧਾਰ ਮੁਹਿੰਮ ਰਹੀ ਹੈ। ਪੰਜਾਬ ਸਰਕਾਰ…

ਪੰਜਾਬ-ਚੰਡੀਗੜ੍ਹ ‘ਚ 4 ਦਿਨਾਂ ਤੱਕ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਲਈ ਰੈੱਡ ਅਤੇ ਔਰੇਂਜ ਚੇਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਪਠਾਨਕੋਟ,…

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਥੇ “ਹਰਿ ਹਰਿ ਮਹਾਦੇਵ” ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਭਜਨ…