Live Updates
ਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ ਐੱਫਆਈਆਰ ਜਾਂ ਮੁੱਖ ਅਪਰਾਧ ਨਹੀਂ: ਆਪਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀਮੋਦੀ ਸਰਕਾਰ ਵਪਾਰੀਆਂ, ਆਪ ਵਰਕਰਾਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਦੀ ਵਰਤੋਂ ਕਰ ਰਹੀ ਹੈ: ਮਨੀਸ਼ ਸਿਸੋਦੀਆਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ ਛਾਪਿਆਂ ਨਾਲ ਆਮ ਆਦਮੀ ਪਾਰਟੀ ਨੂੰ ਡਰਾ ਨਹੀਂ ਸਕਦੀ ਕੇਂਦਰ ਸਰਕਾਰ: ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਸੁਪਨੇ ਪੂਰੇ ਕੀਤੇ: ਹਰਜੋਤ ਸਿੰਘ ਬੈਂਸਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂਈਡੀ ਦੀ ਆਪਣੀ ਪ੍ਰੈੱਸ ਰਿਲੀਜ਼ ਨੇ ਪੋਲ ਖੋਲ੍ਹੀ, ਗਮਾਡਾ ਖ਼ਿਲਾਫ਼ ਕੋਈ ਐੱਫਆਈਆਰ ਜਾਂ ਮੁੱਖ ਅਪਰਾਧ ਨਹੀਂ: ਆਪਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀਮੋਦੀ ਸਰਕਾਰ ਵਪਾਰੀਆਂ, ਆਪ ਵਰਕਰਾਂ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਦੀ ਵਰਤੋਂ ਕਰ ਰਹੀ ਹੈ: ਮਨੀਸ਼ ਸਿਸੋਦੀਆਭਾਜਪਾ ਦੀਆਂ ਨਸ਼ਾ ਵਿਰੋਧੀ ਰੈਲੀਆਂ ਪੂਰੀ ਤਰ੍ਹਾਂ ਫਲਾਪ, ਈਡੀ ਦੇ ਛਾਪਿਆਂ ਨਾਲ ਆਮ ਆਦਮੀ ਪਾਰਟੀ ਨੂੰ ਡਰਾ ਨਹੀਂ ਸਕਦੀ ਕੇਂਦਰ ਸਰਕਾਰ: ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਸੁਪਨੇ ਪੂਰੇ ਕੀਤੇ: ਹਰਜੋਤ ਸਿੰਘ ਬੈਂਸਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ

Tag: latestnews

17 ਜੁਲਾਈ ਨੂੰ ਚੰਡੀਗੜ੍ਹ ਆ ਸਕਦੇ ਹਨ PM ਮੋਦੀ, ਪ੍ਰਸ਼ਾਸਨ ਨੇ ਤੇਜ਼ ਕੀਤੀਆਂ ਤਿਆਰੀਆਂ

ਚੰਡੀਗੜ੍ਹ ਵਿੱਚ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਹਨ। ਭਾਵੇਂ ਪ੍ਰਧਾਨ ਮੰਤਰੀ ਦਫ਼ਤਰ (PMO)…

ਪੰਜਾਬ ਦੇ 19.34 ਲੱਖ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, OTS ਸਕੀਮ ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਲੱਖਾਂ ਬਿਜਲੀ ਖਪਤਕਾਰਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਬਕਾਇਆ ਬਿਜਲੀ ਬਿੱਲਾਂ ਨਾਲ ਜੂਝ ਰਹੇ ਕਰੀਬ 19.34 ਲੱਖ…

ਪੰਜਾਬ ਦੇ ਪ੍ਰਭਸਿਮਰਨ ਸਿੰਘ ਪਹਿਲੀ ਵਾਰ T-20 ਟੀਮ ‘ਚ ਹੋਏ ਸ਼ਾਮਲ, ਜ਼ਿੰਬਾਬਵੇ ਦੌਰੇ ਲਈ ਟੀਮ ਦਾ ਐਲਾਨ

ਪੰਜਾਬ ਦੇ ਨੌਜਵਾਨ ਕ੍ਰਿਕਟਰ ਪ੍ਰਭਸਿਮਰਨ ਸਿੰਘ ਲਈ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਹੈ। ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ ਦਿੰਦਿਆਂ ਚੋਣਕਾਰਾਂ ਨੇ ਉਨ੍ਹਾਂ ਨੂੰ ਇਸ ਮਹੀਨੇ…

ਪੰਜਾਬ ਵਿੱਚ ਅੱਜ ਭਾਰੀ ਮੀਂਹ ਦਾ ਯੈਲੋ ਅਲਰਟ, 21 ਜ਼ਿਲ੍ਹਿਆਂ ਵਿੱਚ ਵਰ੍ਹੇਗਾ ਮੀਂਹ

ਪੰਜਾਬ ਵਿੱਚ ਮੌਨਸੂਨ ਦੀ ਐਂਟਰੀ ਹੋਣ ਦੇ ਬਾਵਜੂਦ ਬਾਰਿਸ਼ ਦੀ ਰਫ਼ਤਾਰ ਉਮੀਦਾਂ ਮੁਤਾਬਕ ਨਹੀਂ ਰਹੀ। ਇਸ ਕਾਰਨ ਗਰਮੀ ਅਤੇ ਨਮੀ ਨੇ ਲੋਕਾਂ ਦੀਆਂ ਮੁਸ਼ਕਲਾਂ…

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ…

ਲੁਧਿਆਣਾ ਦੀ ਇੰਸਟਾਗ੍ਰਾਮ ਇਨਫਲੁਏਂਸਰ ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਪੁਲਿਸ ਨੇ ਲਿਆ ਵੱਡਾ ਐਕਸ਼ਨ

ਲੁਧਿਆਣਾ ਦੀ ਇੰਸਟਾਗ੍ਰਾਮ ਇਨਫਲੁਏਂਸਰ ਚੁੰਮੇ ਵਾਲੀ ਭਾਬੀ ਉਰਫ਼ ਰਣਜੀਤ ਕੌਰ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ…

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ…

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ…

ਰਿਸ਼ਵਤਖੋਰੀ ਮਾਮਲਾ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਡਿਸਚਾਰਜ ਅਰਜ਼ੀ ‘ਤੇ ਅੱਜ ਆਵੇਗਾ ਫ਼ੈਸਲਾ

ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਡਿਸਚਾਰਜ ਅਰਜ਼ੀ ‘ਤੇ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼…

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਈਐਨਟੀ (ਕੰਨ, ਨੱਕ ਅਤੇ ਗਲਾ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਠੀਕ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ…