Live Updates
ਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡ

Tag: latestnews

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

  ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ…

ਕਰਜ਼ਾ ਸਮੇਂ ਸਿਰ ਨਾ ਚੁਕਾ ਸਕਣ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਦੀ ਤਿਆਰੀ, ਪੰਜਾਬ ਸਰਕਾਰ ਲਿਆ ਸਕਦੀ ਹੈ ਨਵੀਂ ਸਕੀਮ

ਪੰਜਾਬ ਸਰਕਾਰ ਵੱਲੋਂ ਪੇਂਡੂ ਸਹਿਕਾਰੀ ਸਭਾਵਾਂ ਨਾਲ ਜੁੜੇ ਉਨ੍ਹਾਂ ਕਿਸਾਨਾਂ ਨੂੰ ਰਾਹਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਸਮੇਂ ਸਿਰ ਫ਼ਸਲੀ ਕਰਜ਼ਾ…

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ…

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

  ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ…

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।…

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ…

ਪੰਜਾਬ ਵਿੱਚ 4 ਦਿਨਾਂ ਲਈ ਯੈਲੋ ਅਲਰਟ ਜਾਰੀ, ਮੀਂਹ ਅਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਪਦੀ ਗਰਮੀ ਤੋਂ ਮਿਲ ਰਹੀ ਰਾਹਤ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਅੱਜ ਤੋਂ ਅਗਲੇ…

ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਰਾਸ਼ਟਰਪਤੀ ਨੇ ਨਿਯੁਕਤੀਆਂ ਨੂੰ ਦਿੱਤੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਵਿੱਚ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।…

ਨਗਰ ਨਿਗਮ ਅਤੇ ਕੌਂਸਲ ਚੋਣਾਂ ਤੋਂ ਬਾਅਦ AAP ਦਾ ਵੱਡਾ ਫ਼ੈਸਲਾ ,CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਪਾਰਟੀ…