Live Updates
ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਲੋਕਤੰਤਰ ਦੇ ਹੱਤਿਆਰੇ ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ – ਮਨੀਸ਼ ਸਿਸੋਦੀਆਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਪਹਿਲਾਂ ਹੀ ਹਾਰ ਸਵੀਕਾਰ ਕਰ ਚੁੱਕੇ ਹਨ, ਹੁਣ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾਉਣ ਲਈ ਈਡੀ ਦੇ ਛਾਪੇ ਮਾਰ ਰਹੀ ਹੈ: ਆਪਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਲੋਕਤੰਤਰ ਦੇ ਹੱਤਿਆਰੇ ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ – ਮਨੀਸ਼ ਸਿਸੋਦੀਆਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ

Tag: latestnews

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ…

ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ ਕਾਰਗੁਜ਼ਾਰੀ ਅਤੇ ਤਿਆਰੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਾਊਂਟਰ…

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ…

ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨ

ਕਾਂਗਰਸ ਅਤੇ ਭਾਜਪਾ ਤੋਂ ਵਾਰ-ਵਾਰ ਧੋਖਾ ਖਾ ਰਹੀ ਗੋਆ ਦੀ ਜਨਤਾ ਨੂੰ ਐਤਵਾਰ ਨੂੰ ਇੱਕ ਤੀਜਾ ਮਜ਼ਬੂਤ ਬਦਲ ‘‘ਗੋਆ ਫਰਸਟ’’ ਅਲਾਇੰਸ ਦੇ ਰੂਪ ਵਿੱਚ…

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ ਪੰਜਾਬ-2026′ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ…

ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂ

ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ ਹੁਣ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਮੁੜ…

BRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀ

ਬ੍ਰਿਕਸ ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ’ਤੇ ਵਧ ਰਹੇ ਤਣਾਅ ਅਤੇ ਇਸ ਦੇ ਆਮ ਲੋਕਾਂ ਦੀ ਜ਼ਿੰਦਗੀ ’ਤੇ…

ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ, 13 ਸਤੰਬਰ ਤੋਂ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ, ਯਾਨੀ 17 ਸਤੰਬਰ…

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂ

ਬਰਨਾਲਾ ਦੇ ਪਿੰਡ ਫਰਵਾਹੀ ਤੋਂ ਪੰਜਾਬੀ ਗਾਇਕ ਗੁਲਾਬ ਸਿੱਧੂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਗਾਇਕ ਦੇ ਜੱਦੀ ਘਰ ’ਤੇ ਦੇਰ ਰਾਤ ਅਣਪਛਾਤੇ…

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ…