Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: punjabnews

ਭੋਆ ਦੇ 4 ਪਿੰਡਾਂ ਨੂੰ ਮਿਲੇਗੀ ਵੱਡੀ ਸੜਕ ਸਹੂਲਤ, ₹1 ਕਰੋੜ ਦੀ ਲਾਗਤ ਨਾਲ ਕੰਮ ਸ਼ੁਰੂ

ਪਠਾਨਕੋਟ ਦੇ ਭੋਆ ਵਿਧਾਨ ਸਭਾ ਹਲਕੇ ਦੇ ਚਾਰ ਪਿੰਡਾਂ ਲਈ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਸ਼ੁਰੂ ਹੋਣ ਜਾ ਰਿਹਾ…

ਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਆਪਣੇ ਨਵੇਂ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 23 ਬੁਲਾਰੇ ਅਤੇ 29 ਟੀਵੀ…

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਬੇਟੇ…

ਪੰਜਾਬ ਬੰਦ ਵਿਚਾਲੇ BJP ਦਫ਼ਤਰ ਨੂੰ ਧਮਕੀ, ਸੁਰੱਖਿਆ ਏਜੰਸੀਆਂ ਨੇ ਸ਼ੁਰੂ ਕੀਤੀ ਜਾਂਚ

ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੂੰ ਅੱਜ ਇੱਕ ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਈ-ਮੇਲ ਰਾਹੀਂ…

ਬਾਰ-ਬਾਰ ਰਾਹਤ ਫੰਡ ਖਰਚਣ ਦੀ ਬਜਾਏ ਉੱਜ ਨਦੀ ‘ਤੇ ਬੰਨ੍ਹ ਬਣਾਉਣਾ ਹੀ ਹੜ੍ਹਾਂ ਦਾ ਇੱਕੋ-ਇੱਕ ਪੱਕਾ ਹੱਲ: ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ…

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ…

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼…

ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ

ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ.…

ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦੀ ਇੱਕ ਵੀ ਚੈਟ ਜਾਂ ਸਬੂਤ ਪੇਸ਼ ਕਰੋ, ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੋ: ਰਾਜਵੀਰ ਸਿੰਘ ਘੁੰਮਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ…

ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ: ਐਮ.ਪੀ. ਕੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਨੇ ਅੱਜ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ…