Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: punjabnews

ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

ਯੂਪੀਆਈ ਲੈਣ-ਦੇਣ ‘ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ (‘ਆਪ’) ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ…

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ…

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, DA ’ਚ 8% ਵਾਧੇ ’ਤੇ ਬਣੀ ਸਹਿਮਤੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ DA ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਰਮਚਾਰੀ…

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ…

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ…

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ…

ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪ

ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਪੰਜਾਬ ਵਿੱਚ ਅਮਨ-ਸ਼ਾਂਤੀ ਭੰਗ ਕਰਨ, ਸੰਵਿਧਾਨ ਨੂੰ ਖਤਮ ਕਰਨ ਅਤੇ ਦਲਿਤ ਸਮਾਜ ਵਿਰੁੱਧ ਗੁੰਡਾਗਰਦੀ…

ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ…

ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਪਲਟਵਾਰ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ…

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ…