Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: punjabnews

ਭਗਵੰਤ ਮਾਨ ਸਰਕਾਰ ਨੇ ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਕਿਸੇ ਵੀ ਫਾਈਲ ‘ਤੇ ਦਸਤਖਤ ਨਹੀਂ ਕੀਤੇ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀਆਂ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮਰਹੂਮ ਜਸਵੰਤ ਸਿੰਘ ਖਾਲੜਾ ਮਾਮਲੇ ਦੇ…

ਆਪ ਨੇ ਹਰ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਰਾਖੀ ਅਤੇ ਭਲਾਈ ਸਕੀਮਾਂ ਦਾ ਲਾਭ ਲੈਂਦੇ ਰਹਿਣ ਲਈ ਐਸਆਈਆਰ ਵੈਰੀਫਿਕੇਸ਼ਨ ਪੂਰੀ ਕਰਨ ਦੀ ਅਪੀਲ ਕੀਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ…

ਮੀਟਰ ਰੀਡਰਾਂ ਦੀ ਹੜਤਾਲ ਵਿਚਕਾਰ ਪਾਵਰਕਾਮ ਦਾ ਵੱਡਾ ਕਦਮ, 14 ਹਜ਼ਾਰ ਤੋਂ ਵੱਧ ਬਿਜਲੀ ਬਿੱਲ ਸਪੀਡ ਪੋਸਟ ਰਾਹੀਂ ਭੇਜੇ

ਮੀਟਰ ਰੀਡਰਾਂ ਦੀ ਹੜਤਾਲ ਕਾਰਨ ਬਿਜਲੀ ਬਿੱਲਾਂ ਦੀ ਸਮੱਸਿਆ ਨਾਲ ਜੂਝ ਰਹੇ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ ਹੈ। ਪਾਵਰਕਾਮ ਨੇ 14 ਹਜ਼ਾਰ…

ਪੰਜਾਬ ਸਰਕਾਰ ਦਾ ਵੱਡਾ ਕਦਮ, FDDI ਨਾਲ ਸਮਝੌਤੇ ਰਾਹੀਂ ਫੁੱਟਵੀਅਰ ਤੇ ਖੇਡ ਸਮਾਨ ਉਦਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

ਪੰਜਾਬ ਸਰਕਾਰ ਨੇ ਸੂਬੇ ਦੇ ਖੇਡਾਂ ਦੇ ਸਮਾਨ, ਫੁੱਟਵੀਅਰ ਅਤੇ ਚਮੜਾ ਉਦਯੋਗ ਨੂੰ ਨਵੀਂ ਰਫ਼ਤਾਰ ਦੇਣ ਲਈ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (FDDI) ਨਾਲ…

ਜੰਡਿਆਲਾ ਗੁਰੂ ਦੇ 509 ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਹਰਭਜਨ ਸਿੰਘ ETO ਨੇ ਵਧਾਇਆ ਹੌਸਲਾ

ਜੰਡਿਆਲਾ ਗੁਰੂ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਕੈਬਿਨੇਟ ਮੰਤਰੀ ਹਰਭਜਨ ਸਿੰਘ ETO ਨੇ ਬੋਰਡ ਪ੍ਰੀਖਿਆਵਾਂ ਵਿੱਚ 90 ਫੀਸਦੀ…

ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ…

ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 6 ਹੈਂਡ ਗ੍ਰਨੇਡ ਅਤੇ 12 ਪਿਸਤੌਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ…

ਬੇਸਹਾਰਾ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ, ਮੋਹਾਲੀ ‘ਚ 3 ਏਕੜ ਜ਼ਮੀਨ ‘ਬਣੇਗਾ ਬਿਰਧ ਆਸ਼ਰਮ

ਪੰਜਾਬ ਵਿੱਚ ਬਜ਼ੁਰਗਾਂ ਦੀ ਦੇਖਭਾਲ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ,…

ਪੰਜਾਬ ਦੇ 19.34 ਲੱਖ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, OTS ਸਕੀਮ ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਲੱਖਾਂ ਬਿਜਲੀ ਖਪਤਕਾਰਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਬਕਾਇਆ ਬਿਜਲੀ ਬਿੱਲਾਂ ਨਾਲ ਜੂਝ ਰਹੇ ਕਰੀਬ 19.34 ਲੱਖ…

ਪੰਜਾਬ ਦੇ ਪ੍ਰਭਸਿਮਰਨ ਸਿੰਘ ਪਹਿਲੀ ਵਾਰ T-20 ਟੀਮ ‘ਚ ਹੋਏ ਸ਼ਾਮਲ, ਜ਼ਿੰਬਾਬਵੇ ਦੌਰੇ ਲਈ ਟੀਮ ਦਾ ਐਲਾਨ

ਪੰਜਾਬ ਦੇ ਨੌਜਵਾਨ ਕ੍ਰਿਕਟਰ ਪ੍ਰਭਸਿਮਰਨ ਸਿੰਘ ਲਈ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਹੈ। ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਦਾ ਇਨਾਮ ਦਿੰਦਿਆਂ ਚੋਣਕਾਰਾਂ ਨੇ ਉਨ੍ਹਾਂ ਨੂੰ ਇਸ ਮਹੀਨੇ…