Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: punjabnews

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ…

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ…

21 ਜੂਨ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜਥਾ, 296 ਸ਼ਰਧਾਲੂਆਂ ਨੂੰ ਮਿਲੀ ਮਨਜ਼ੂਰੀ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਨਵੀਂ…

ਮੋਹਾਲੀ ‘ਚ ਬਣੇਗਾ ਪੰਜਾਬ ਦਾ ਸਭ ਤੋਂ ਵੱਡਾ ਵਰਕਿੰਗ ਵੂਮੈਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ…

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ…

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧ ਕੇ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ,…

2 ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਪੁਸ਼ਟੀ ਕੀਤੀ ਹੈ ਕਿ ਵਾਇਰਲ ਵੀਡੀਓ ਅਤੇ ਸੀਐਮ ਭਗਵੰਤ ਸਿੰਘ ਮਾਨ ਵਿਚਕਾਰ ਕੋਈ ਮੇਲ ਨਹੀਂ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ…

ਕਥਿਤ ਵਾਇਰਲ ਵੀਡੀਓ ਮਾਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ਮੈਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦਰਮਿਆਨ ਮੁੱਖ…

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਬੇਨਕਾਬ; 8 ਗ੍ਰਿਫ਼ਤਾਰ, 11 ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰਾਂ ਅਤੇ ਸਰਹੱਦ ਪਾਰ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼…

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਰਾਹੀਂ 3.10 ਲੱਖ ਤੋਂ ਵੱਧ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚੀਆਂ

ਪੰਜਾਬ ਸਰਕਾਰ ਦੀ ਮਹੱਤਵਾਕਾਂਕਸ਼ੀ ਪਹਿਲ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਲੋਕਾਂ ਲਈ ਵੱਡੀ ਸਹੂਲਤ ਬਣ ਕੇ ਸਾਹਮਣੇ ਆ ਰਹੀ ਹੈ। ਸਰਕਾਰ ਦੇ ਅਨੁਸਾਰ ਇਸ…