Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: punjabnews

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ…

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ…

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ…

ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਕਈ ਆਜਾਦ ਕੌਂਸਲਰ ਆਪ ਵਿੱਚ ਸ਼ਾਮਲ

ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਹਲਕਾ ਬੁਢਲਾਡਾ ਵਿੱਚ ਹੋਰ…

ਨਸ਼ਾ ਤਸਕਰਾਂ ‘ਤੇ ਹੋਰ ਸਖ਼ਤੀ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਦੀ ਕੀਤੀ ਸ਼ੁਰੂਆਤ: ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਇਸ ਦੇ ਅਗਲੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤਹਿਤ ਸੂਬੇ ਭਰ…

ਜਲੰਧਰ ਵਿੱਚ ਗਰਮੀ ਦਾ ਕਹਿਰ, 45-46 ਡਿਗਰੀ ਤਾਪਮਾਨ ਦਾ ਅਲਰਟ ਜਾਰੀ

ਜਲੰਧਰ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੀ ਰੋਜ਼ਮਰਰਾ ਜ਼ਿੰਦਗੀ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਮੰਗਲਵਾਰ ਸਵੇਰ ਤੋਂ ਹੀ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਕਾਰਨ…

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ…

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ…

ਆਪ MP ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸਾਈਨਬੋਰਡ ਬਹਾਲ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਵਿੱਚ ਪੰਜਾਬੀ ਸਾਈਨਬੋਰਡ ਅਤੇ ਨੇਮਪਲੇਟਾਂ ਨੂੰ ਬਹਾਲ ਕਰਨ…