Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: punjabnews

ਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ…

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਹਰ ਜਾਇਜ਼ ਮੰਗ ‘ਤੇ ਵਿਚਾਰ…

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ ਅਤੇ ਜੋੜਨ ਦਾ ਖੇਡ ਖੇਡ ਰਹੀ ਭਾਜਪਾ ਅਤੇ ਉਸ ਦੇ ਚੋਣ ਕਮਿਸ਼ਨ ਨੂੰ…

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਇੱਕ ਦੁਖਦਾਈ ਮੌਤ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ‘ਤੇ ਤਿੱਖਾ ਹਮਲਾ ਬੋਲਦਿਆਂ…

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼…

ਕੈਨੇਡਾ ਪੁਲਿਸ ਦੀ ਵੱਡੀ ਕਾਰਵਾਈ, ਨਾਮੀ ਗੈਂਗ ਨਾਲ ਜੁੜੇ 16 ਗੁਰਗੇ ਗ੍ਰਿਫ਼ਤਾਰ

ਕੈਨੇਡਾ ਦੀ ਕੈਲਗਰੀ ਪੁਲਿਸ ਨੇ ਇੱਕ ਨਾਮੀ ਗੈਂਗ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ…

ਭਾਰਤੀ ਔਰਤ ਨਾਲ ਨਿਕਾਹ ਪਿਆ ਭਾਰੀ! ਪਾਕਿਸਤਾਨੀ ਨਾਸਿਰ ਹੁਸੈਨ ਖ਼ਿਲਾਫ਼ ਪਹਿਲੀ ਪਤਨੀ ਨੇ ਦਰਜ ਕਰਵਾਏ 2 ਕੇਸ

ਭਾਰਤੀ ਔਰਤ ਸਰਬਜੀਤ ਕੌਰ ਨਾਲ ਵਿਆਹ ਕਰਨ ਵਾਲੇ ਪਾਕਿਸਤਾਨੀ ਨਾਸਿਰ ਹੁਸੈਨ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਨਾਸਿਰ ਦੀ ਪਹਿਲੀ ਪਤਨੀ ਸਾਇਮਾ ਹੁਸੈਨ…

ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਜੇਕਰ ਜਨਤਾ ਨੂੰ ਅਸੁਵਿਧਾ ਹੋਈ ਤਾਂ ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਦੀ ਪ੍ਰਸਤਾਵਿਤ ਹੜਤਾਲ ਗੈਰ-ਕਾਨੂੰਨੀ ਹੈ ਕਿਉਂਕਿ ਡੀਏ ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ।…

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ…

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ।   ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ…