Live Updates
ਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆਆਪ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆਆਪ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

Tag: trendingnews

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ…

ਟੀਨੂੰ ਅਤੇ ਕੰਗ ਨੇ ਗਡਕਰੀ ਨੂੰ ਆਦਮਪੁਰ ਫਲਾਈਓਵਰ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਆਦਮਪੁਰ ਹਲਕੇ ਦੇ ਇੰਚਾਰਜ ਪਵਨ ਟੀਨੂੰ ਅਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ…

ਮਿਆਮੀ ਏਅਰਪੋਰਟ ’ਤੇ ਵੱਡਾ ਹਾਦਸਾ, ਰਨਵੇ ਤੋਂ ਬਾਹਰ ਨਿਕਲਿਆ ਕਾਰਗੋ ਪਲੇਨ ਗੱਡੀਆਂ ਨਾਲ ਟਕਰਾਇਆ; 5 ਦੀ ਮੌਤ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ’ਤੇ ਬੀਤੇ ਦਿਨੀਂ ਵੱਡਾ ਹਾਦਸਾ ਵਾਪਰਿਆ। ਲੈਂਡਿੰਗ ਤੋਂ ਬਾਅਦ ਇੱਕ ਬੋਇੰਗ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਗਿਆ ਅਤੇ…

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਅੰਗ ਬਚਾਉਣ ਦਾ ਮੌਕਾ ਦਿੱਤਾ

ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ।   ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ…

ਦਾਖ਼ਲਿਆਂ ਵਿੱਚ ਤੇਜ਼ ਵਾਧਾ ਇਲਾਜ ਨੈੱਟਵਰਕ ’ਤੇ ਵਧਦੇ ਭਰੋਸੇ ਦਾ ਸਬੂਤ: ਡਾ. ਬਲਬੀਰ ਸਿੰਘ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ…

ਪੰਜਾਬ ’ਚ ਮੁੜ ਬਿਜਲੀ ਸੰਕਟ ਦਾ ਖ਼ਤਰਾ! ਕੋਲੇ ਦੀ ਕਮੀ ਕਾਰਨ ਕਈ ਥਰਮਲ ਪਲਾਂਟ ਅੱਧੀ ਸਮਰੱਥਾ ’ਤੇ

ਪੰਜਾਬ ਵਿੱਚ ਇੱਕ ਵਾਰ ਫਿਰ ਬਿਜਲੀ ਸੰਕਟ ਦੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿੱਚ ਬਿਜਲੀ ਕੱਟਾਂ ਵਿੱਚ ਵਾਧਾ…

ਦਿੱਲੀ ’ਚ ਇਮਾਰਤ ਡਿੱਗਣ ਦਾ ਮਾਮਲਾ: ਮਲਬੇ ’ਚ ਅਜੇ ਵੀ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਐਤਵਾਰ ਦੁਪਹਿਰ ਡਿੱਗੀ ਇਮਾਰਤ ਦੇ ਮਲਬੇ ਨੂੰ ਹਟਾਉਣ ਦਾ ਕੰਮ ਅਜੇ ਵੀ ਜਾਰੀ ਹੈ। ਇਸ ਹਾਦਸੇ ਵਿੱਚ ਹੁਣ…

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ…

ਭਾਜਪਾ 3 ਕਰੋੜ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ, ਇਸਦੀ ਪੰਜਾਬ ਵਿਰੋਧੀ ਮਾਨਸਿਕਤਾ ਨੇ ਪੰਜਾਬ ਨੂੰ ਚੀਫ ਜਸਟਿਸ ਦੀ ਨਿਯੁਕਤੀ ਵਿੱਚ ਆਪਣੀ ਸਹੀ ਭੂਮਿਕਾ ਤੋਂ ਵਾਂਝਾ ਰੱਖਿਆ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ…

ਜ਼ੀਰਾ ’ਚ ‘ਆਪ’ ਨੂੰ ਵੱਡੀ ਮਜ਼ਬੂਤੀ, ਗੁਰਪ੍ਰੀਤ ਸਿੰਘ ਸੇਖੋਂ ਪਾਰਟੀ ’ਚ ਸ਼ਾਮਲ

ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਇਸ ਵੇਲੇ ਦੀ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਗੁਰਪ੍ਰੀਤ ਸਿੰਘ ਸੇਖੋਂ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ…