Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ

Tag: trendingnews

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ…

ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ…

ਕੈਨੇਡਾ ’ਚ ਵਿਦੇਸ਼ੀ ਵਰਕਰਾਂ ਨੂੰ ਵੱਡੀ ਰਾਹਤ, ਵਰਕ ਪਰਮਿਟ ਦੇ ਨਿਯਮਾਂ ’ਚ ਅਹਿਮ ਬਦਲਾਅ

ਇੱਕ ਪਾਸੇ ਅਮਰੀਕਾ ਅਤੇ ਇੰਗਲੈਂਡ ਵੱਲੋਂ ਪ੍ਰਵਾਸੀਆਂ ਨੂੰ ਲੈ ਕੇ ਸਖ਼ਤੀ ਕੀਤੀ ਜਾ ਰਹੀ ਹੈ, ਉੱਥੇ ਹੀ ਕੈਨੇਡਾ ਸਰਕਾਰ ਨੇ ਦੇਸ਼ ਵਿੱਚ ਪਹਿਲਾਂ ਤੋਂ…

ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬੀ ਯੂਨੀਵਰਸਿਟੀ ਨੇ ਫ਼ੀਸ ਵਧਾਉਣ ਦਾ ਫ਼ੈਸਲਾ ਲਿਆ ਵਾਪਸ

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਯੂਨੀਵਰਸਿਟੀ ਵੱਲੋਂ 2026-27 ਦੇ ਅਕਾਦਮਿਕ ਸੈਸ਼ਨ ਲਈ ਫ਼ੀਸਾਂ ਵਿੱਚ ਕੀਤਾ ਗਿਆ ਹਾਲੀਆ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ…

ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ…

ਮੰਗਾਂ ਪੂਰੀਆਂ ਨਾ ਹੋਣ ’ਤੇ ਮੁੜ ਸੜਕਾਂ ’ਤੇ ਉਤਰੇਗੀ ਕਾਕਰੋਚ ਜਨਤਾ ਪਾਰਟੀ, 5 ਸਤੰਬਰ ਨੂੰ ਦਿੱਲੀ ’ਚ ਕੱਢੇਗੀ ਮਾਰਚ

ਕਾਕਰੋਚ ਜਨਤਾ ਪਾਰਟੀ ਨੇ ਸਰਕਾਰ ’ਤੇ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ…

ਯੂਕਰੇਨੀ ਡਰੋਨ ਹਮਲਿਆਂ ਦਾ ਅਸਰ! ਰੂਸ ਨੂੰ ਹੁਣ ਭਾਰਤ ਤੋਂ ਮੰਗਵਾਉਣਾ ਪੈ ਰਿਹਾ ਪੈਟਰੋਲ

ਯੂਕਰੇਨ ਵੱਲੋਂ ਰੂਸ ਦੀਆਂ ਤੇਲ ਰਿਫਾਇਨਰੀਆਂ ’ਤੇ ਕੀਤੇ ਜਾ ਰਹੇ ਡਰੋਨ ਹਮਲਿਆਂ ਦਾ ਅਸਰ ਹੁਣ ਰੂਸ ਦੇ ਈਂਧਨ ਬਾਜ਼ਾਰ ’ਤੇ ਨਜ਼ਰ ਆਉਣ ਲੱਗਾ ਹੈ।…