Live Updates
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂਮੀਰਾਬਾਈ ਚਾਨੂ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 49 ਕਿਲੋਗ੍ਰਾਮ ਵਰਗ ’ਚ ਜਿੱਤਿਆ ਸਿਲਵਰਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਨੂੰ ਰੋਕਣ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਤੇ ਦਬਾਅ ਪੈਦਾ ਕਰਨ ਲਈ ਕੇਂਦਰੀ ਏਜੰਸੀਆਂ ਗਮਾਡਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ: ਆਪਪੰਜਾਬ ਸਰਕਾਰ ਮੁਲਾਜ਼ਮ-ਹਿੱਤੈਸ਼ੀ ਹੈ ਅਤੇ ਅਦਾਲਤੀ ਹੁਕਮਾਂ ਦਾ ਪੂਰਾ ਸਤਿਕਾਰ ਕਰੇਗੀ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ‘ਆਪ’ ਵਿਧਾਇਕ ਘਰ-ਘਰ ਪਹੁੰਚੇ, ਪੰਜਾਬੀਆਂ ਨੂੰ ਸੌਂਪਿਆ ‘ਗਾਰੰਟੀ ਪਲੱਸ’ ਰਿਪੋਰਟ ਕਾਰਡਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗਨਸ਼ਾ ਤਸਕਰਾਂ ਨਾਲ ਝੂਠੇ ਸਬੰਧ ਦਿਖਾ ਕੇ ਪੰਜਾਬ ਚੋਣਾਂ ਵਿੱਚ ‘‘ਆਪ’’ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਸੀ ਭਾਜਪਾ ਸਰਕਾਰ- ਸੌਰਭ ਭਾਰਦਵਾਜ

Tag: trendingnews

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ…

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ…

ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ, ਟੋਰਾਂਟੋ ਤੋਂ ਸ਼ੁਰੂ ਹੋਵੇਗਾ ਵਰਲਡ ਟੂਰ; 8 ਦੇਸ਼ਾਂ ’ਚ ਹੋਣਗੇ ਸ਼ੋਅ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਕੰਸਰਟ ਟੂਰ ‘ਸਾਈਨਡ ਟੂ…

ਰੱਖੜੀ ਮੌਕੇ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਮਾਨ ਅੱਜ ਖਾਤਿਆਂ ’ਚ ਪਾਉਣਗੇ 3 ਹਜ਼ਾਰ ਤੋਂ 4,500 ਰੁਪਏ

ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮਹਿਲਾਵਾਂ ਦੇ ਬੈਂਕ ਖਾਤਿਆਂ…

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਾਰੇ ਗਾਰਬੇਜ ਵਲਨਰੇਬਲ ਪੁਆਇੰਟ ਖ਼ਤਮ ਕਰਨ ਲਈ 10 ਦਿਨਾਂ ਦਾ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ…

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ਵਿੱਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸੂਬਾ ਸਰਕਾਰ ਵੱਲੋਂ…

ਜਸਵੀਰ ਸਿੰਘ ਗੜ੍ਹੀ ਨੂੰ ‘ਆਪ’ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਬਣਾਇਆ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਚਮਕੌਰ ਸਾਹਿਬ ਹਲਕੇ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ…

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 604 ਟਿਕਾਣਿਆਂ ’ਤੇ ਛਾਪੇਮਾਰੀ; 358 ਗ੍ਰਿਫ਼ਤਾਰ

ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਲਗਾਤਾਰ ਵੱਡੀ ਕਾਰਵਾਈ ਕੀਤੀ ਜਾ ਰਹੀ…

ਨੇਪਾਲ-ਤਿੱਬਤ ਸਰਹੱਦ ’ਤੇ ਭਿਆਨਕ ਹੜ੍ਹ, 1100 ਤੋਂ ਵੱਧ ਲਾਪਤਾ; ਲੈਂਡਸਲਾਈਡ ਨੇ ਮਚਾਈ ਤਬਾਹੀ

ਨੇਪਾਲ-ਤਿੱਬਤ ਸਰਹੱਦ ’ਤੇ ਅਚਾਨਕ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇਸ ਕੁਦਰਤੀ ਆਫ਼ਤ ਕਾਰਨ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋਈ ਹੈ,…