Live Updates
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਲੋਕਤੰਤਰ ਦੇ ਹੱਤਿਆਰੇ ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ – ਮਨੀਸ਼ ਸਿਸੋਦੀਆਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ਆਪਲੋਕਤੰਤਰ ਦੇ ਹੱਤਿਆਰੇ ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ – ਮਨੀਸ਼ ਸਿਸੋਦੀਆਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰਜਲੰਧਰ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ

Tag: trendingnews

ਭਗਵੰਤ ਮਾਨ ਨੇ ਸਿਆਸਤ ਵਿੱਚ ਆਪਣੇ ਆਪ ਨੂੰ ਕੀਤਾ ਸਾਬਤ, ਫ਼ੈਸਲਿਆਂ ਤੇ ਕੰਮਾਂ ਨਾਲ ਬਣਾਈ ਵੱਖਰੀ ਪਛਾਣ

ਪੰਜਾਬ ਦੀ ਸਿਆਸਤ ਵਿੱਚ ਅਕਸਰ ਇਹ ਮੰਨਿਆ ਜਾਂਦਾ ਰਿਹਾ ਹੈ ਕਿ ਲੋਕਪ੍ਰਿਯਤਾ ਹਾਸਲ ਕਰਨਾ ਇੱਕ ਗੱਲ ਹੈ, ਪਰ ਉਸ ਲੋਕਪ੍ਰਿਯਤਾ ਨੂੰ ਪ੍ਰਭਾਵਸ਼ਾਲੀ ਸ਼ਾਸਨ ਅਤੇ…

ਆਰਮੀ ਪਬਲਿਕ ਸਕੂਲਾਂ ‘ਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਰਹੇਗੀ ਜਾਰੀ, ਸੰਸਕ੍ਰਿਤ ਲਾਗੂ ਕਰਨ ਦਾ ਫੈਸਲਾ ਵਾਪਸ

ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਪਹਿਲਾਂ ਵਾਂਗ ਜਾਰੀ ਰਹੇਗੀ। ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ, ਜਲੰਧਰ ਵੱਲੋਂ ਪਹਿਲਾਂ ਲਏ ਗਏ ਉਸ ਫੈਸਲੇ ਨੂੰ…

19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸ

ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ…

ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ, ਈ-20 ‘ਤੇ ਕੋਈ ਰਿਸਰਚ ਰਿਪੋਰਟ ਹੈ ਤਾਂ ਜਨਤਕ ਕਰੇ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਈ-20 ਲਾਗੂ ਕਰਨ ਤੋਂ ਪਹਿਲਾਂ ਦੀ ਕੋਈ ਵਿਗਿਆਨਕ ਰਿਸਰਚ ਰਿਪੋਰਟ ਹੈ ਤਾਂ ਉਸ…

ਤੰਦਰੁਸਤੀ ਅਤੇ ਨਸ਼ਾ-ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ‘ਆਪ’ ਯੂਥ ਵਿੰਗ 9 ਅਗਸਤ ਨੂੰ ਮੋਹਾਲੀ ‘ਚ ਕਰਵਾਏਗਾ ਮੈਰਾਥਨ

ਆਮ ਆਦਮੀ ਪਾਰਟੀ (‘ਆਪ‘) ਪੰਜਾਬ ਯੂਥ ਵਿੰਗ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਰਾਜ ਪੱਧਰੀ…

ਪੰਜਾਬ ਦੇ ਖਣਨ ਖੇਤਰ ਵਿੱਚ ਵੱਡੇ ਸੁਧਾਰ, ਪਾਰਦਰਸ਼ੀ ਨੀਤੀ ਨਾਲ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ

ਪੰਜਾਬ ਦੀ ਅਰਥਵਿਵਸਥਾ ਵਿੱਚ ਖੇਤੀਬਾੜੀ ਦੇ ਨਾਲ-ਨਾਲ ਨਿਰਮਾਣ ਖੇਤਰ ਦੀ ਵੀ ਅਹਿਮ ਭੂਮਿਕਾ ਰਹੀ ਹੈ। ਸੜਕਾਂ, ਪੁਲਾਂ, ਮਕਾਨਾਂ, ਉਦਯੋਗਿਕ ਇਕਾਈਆਂ ਅਤੇ ਜਨਤਕ ਬੁਨਿਆਦੀ ਢਾਂਚੇ…

ਤਰਨਤਾਰਨ ‘ਚ ਵੱਡੀ ਕਾਮਯਾਬੀ, BSF-ਪੰਜਾਬ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ…

ਅਮਨ ਅਰੋੜਾ ਨੇ ਸ਼ਾਹਕੋਟ ਹਲਕੇ ’ਚ ਨੌਕਰੀਆਂ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਲਾਡੀ ਘੇਰਿਆ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ…

ਸਿਆਮ ਨੇ ਵੀ ਮੰਨਿਆ, ਈ-20 ਵਿੱਚ ਜ਼ਿਆਦਾ ਕਲੋਰਾਈਡ ਅਤੇ ਨਮੀ ਕਾਰਨ ਖਰਾਬ ਹੋ ਰਹੀਆਂ ਹਨ ਗੱਡੀਆਂ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਨੂੰ ਲੈ ਕੇ ਸਿਆਮ ਦੀ ਸੌਂਪੀ ਗਈ ਰਿਪੋਰਟ ਨੂੰ ਵਾਪਸ ਕਰਵਾਉਣ ‘ਤੇ ਕੇਂਦਰ ਦੀ…