ਸੰਸਦ ਵਿੱਚ ਭਾਜਪਾ ਦੇ ਨਫ਼ਰਤੀ ਨੈਰੇਟਿਵ ਦਾ ਪਰਦਾਫਾਸ਼ ਕੀਤਾ, ਇਸ ਲਈ ਨੀਟ ਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮੁੱਦੇ ਵਾਲੀ ਇੰਸਟਾਗ੍ਰਾਮ ਵੀਡੀਓ ਨੂੰ ਬੈਨ ਕੀਤਾ: ਮੀਤ ਹੇਅਰ
ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ…
