Live Updates
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾ

Tag: trendingnews

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ…

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ…

ਮੋਦੀ ਸਰਕਾਰ ਦੇ 12 ਸਾਲ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖੇ ਜਾਣਗੇ: ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਬੀਤੇ 12 ਸਾਲ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ…

PSPCL ਵਿੱਚ 2,437 ਨੌਜਵਾਨਾਂ ਨੂੰ ਮਿਲੇਗੀ ਨਿਯੁਕਤੀ, ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਕਰਨਾ ਹੋਵੇਗਾ ਲਾਜ਼ਮੀ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰ ਵੱਲੋਂ…

NEET ਪ੍ਰੀਖਿਆ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਦਾ ਵਧਾਇਆ ਹੌਸਲਾ, ਕਿਹਾ- ਸ਼ਾਂਤ ਦਿਮਾਗ ਨਾਲ ਦਿਓ ਪੇਪਰ

NEET ਪ੍ਰੀਖਿਆ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ…

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ…

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ ‘ਤੇ ਠਾਹਰ…

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ‘ਤੇ ਵਾਰੋ-ਵਾਰੀ ਰਾਜ ਕਰਨ…

15 ਪਿੰਡਾਂ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸਹੂਲਤ ਅਤੇ ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ…