Live Updates
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

Tag: trendingnews

ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ…

ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 5.775 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ

ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਤਿੰਨ…

ਹੁਣ ਵਿਆਹ ਲਈ ਜ਼ਬਰਦਸਤੀ ਨਹੀਂ ਕਰ ਸਕਦੇ ਮਾਪੇ, ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਿੱਜੀ ਆਜ਼ਾਦੀ ਅਤੇ ਵਿਆਹ ਦੇ ਅਧਿਕਾਰ ਨੂੰ ਲੈ ਕੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਕੋਈ…

G7 ਸੰਮੇਲਨ ਦੌਰਾਨ PM ਮੋਦੀ ਨੇ ਹੋਰਮੁਜ਼ ‘ਚ ਭਾਰਤੀਆਂ ਦੀ ਮੌਤ ਦਾ ਚੁੱਕਿਆ ਮੁੱਦਾ

ਫਰਾਂਸ ਦੇ ਬਿਆਰਿਟਜ਼ ਵਿੱਚ ਹੋਏ ਜੀ7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਅਤੇ ਹੋਰਮੁਜ਼ ਜਲਡਮਰੂ ਰਾਹੀਂ ਸਮੁੰਦਰੀ…

ਆਪ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ…

ਪਿਛਲੀਆਂ ਸਰਕਾਰਾਂ ਦੌਰਾਨ ਮੈਰਿਟ ਦੀ ਥਾਂ ਪੈਸੇ ਬਦਲੇ ਦਿੱਤੀਆਂ ਜਾਂਦੀਆਂ ਸਨ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ।…

ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਨਸ਼ਿਆਂ ਦੀ ਮਾਰ ਝੱਲੀ: ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮਾਨ…

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ

ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ…

ਅਮਰੀਕਾ-ਈਰਾਨ ਡੀਲ ਦੀਆਂ ਉਮੀਦਾਂ ਨਾਲ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ, ਪੈਟਰੋਲ-ਡੀਜ਼ਲ ਵੀ ਹੋ ਸਕਦੈ ਸਸਤਾ!

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਸੰਭਾਵਿਤ ਸਮਝੌਤੇ ਅਤੇ ਹੋਰਮੁਜ਼…