Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਸ੍ਰੀ ਆਨੰਦਪੁਰ ਸਾਹਿਬ ਦੀ ਟੈਂਟ ਸਿਟੀ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਕਰੀਬ ਇੱਕ ਦਰਜਨ ਕੈਬਿਨ ਸੜ ਕੇ ਸੁਆਹ ਹੋ ਗਏ ਅਤੇ ਵੱਡੇ ਪੱਧਰ ‘ਤੇ ਨੁਕਸਾਨ ਹੋਇਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਸਮੇਂ ਇਹ ਕੈਬਿਨ ਖਾਲੀ ਸਨ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਮੁਤਾਬਕ, ਮੀਂਹ ਪੈਣ ਤੋਂ ਕੁਝ ਸਮੇਂ ਬਾਅਦ ਅਚਾਨਕ ਟੈਂਟ ਸਿਟੀ ਦੇ ਕੈਬਿਨ ਬਲਾਕ ਵਿੱਚ ਅੱਗ ਭੜਕ ਉੱਠੀ। ਦੇਖਦੇ ਹੀ ਦੇਖਦੇ ਅੱਗ ਨੇ ਇੱਕ ਦਰਜਨ ਦੇ ਕਰੀਬ ਕੈਬਿਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਦੱਸ ਦੇਈਏ ਕਿ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪਿੰਡ ਅਗਮਪੁਰ ਵਿਖੇ ਏਅਰ ਕੰਡੀਸ਼ਨ ਅਤੇ ਵਾਟਰਪ੍ਰੂਫ਼ ਟੈਂਟ ਸਿਟੀ ਬਣਾਈ ਗਈ ਹੈ, ਜਿੱਥੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੰਬੰਧਿਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *