Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

CJP ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ’ਚ ਹਲਚਲ, ਅਭਿਜੀਤ ਦੀਪਕੇ ਸਮੇਤ ਤਿੰਨ ਆਗੂ ਹਿਰਾਸਤ ’ਚ

ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੌਰਾਨ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਲ ਨੂੰ ਦਿੱਲੀ ਹਵਾਈ ਅੱਡੇ ’ਤੇ ਫਲਾਈਟ ਵਿੱਚੋਂ ਹੀ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ CJP ਮੁਖੀ ਅਭਿਜੀਤ ਦੀਪਕੇ ਨੇ ਕਿਹਾ, “ਮੈਂ ਨਹੀਂ ਡਰਦਾ, ਕਰ ਲਓ ਅਰੈਸਟ।”

ਦੱਸ ਦੇਈਏ ਕਿ CJP ਵੱਲੋਂ ਅੱਜ ਜੰਤਰ-ਮੰਤਰ ’ਤੇ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ SIR ਪ੍ਰਕਿਰਿਆ ਰੋਕਣ ਦੀ ਮੰਗ ਕਰ ਰਹੀ ਹੈ। ਹਾਲਾਂਕਿ, ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪ੍ਰਦਰਸ਼ਨ ਤੋਂ ਪਹਿਲਾਂ ਜੰਤਰ-ਮੰਤਰ ’ਤੇ ਅਨਾਊਂਸਮੈਂਟਾਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।

ਰਿਪੋਰਟਾਂ ਮੁਤਾਬਕ, ਦਿੱਲੀ ਵਿੱਚ ਕਰੀਬ 38 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ BSF ਦੇ ਜਵਾਨ ਵੀ ਸ਼ਾਮਲ ਹਨ। ਜੰਤਰ-ਮੰਤਰ, ਕਨਾਟ ਪਲੇਸ ਅਤੇ ਜਨਪਥ ਰੋਡ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਚੈਕਿੰਗ ਤੇਜ਼ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਜੰਤਰ-ਮੰਤਰ ਅਤੇ ਕਨਾਟ ਪਲੇਸ ਦੇ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ, ਜਦਕਿ ਪੁਲਿਸ ਵੱਲੋਂ ਲੋਕਾਂ ਨੂੰ ਉੱਥੋਂ ਹਟਾਉਣ ਅਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਰੇਲ ਅਤੇ ਮੈਟਰੋ ਸੇਵਾਵਾਂ ਪ੍ਰਭਾਵਿਤ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ ’ਤੇ ਪਹੁੰਚਣ ਵਾਲੀਆਂ ਲਗਭਗ 250 ਮੇਲ ਅਤੇ ਐਕਸਪ੍ਰੈੱਸ ਟ੍ਰੇਨਾਂ ਰੱਦ ਰਹਿਣਗੀਆਂ। ਇਸ ਤੋਂ ਇਲਾਵਾ, 45 ਮੈਟਰੋ ਸਟੇਸ਼ਨ ਬੰਦ ਕੀਤੇ ਜਾਣ ਅਤੇ 10 ਡਿਟੈਂਸ਼ਨ ਸੈਂਟਰ ਬਣਾਏ ਜਾਣ ਦੀ ਗੱਲ ਕਹੀ ਗਈ ਹੈ। ਇੰਡੀਆ ਗੇਟ ਦੇ ਆਲੇ-ਦੁਆਲੇ ਚਾਰ ਕਿਲੋਮੀਟਰ ਦੇ ਘੇਰੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਸਬੰਧੀ ਵੀ ਦਾਅਵਾ ਕੀਤਾ ਜਾ ਰਿਹਾ ਹੈ।

ਫਿਲਹਾਲ, CJP ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਫ਼ਰ ਕਰਨ ਤੋਂ ਪਹਿਲਾਂ ਰੇਲਵੇ ਅਤੇ ਮੈਟਰੋ ਦੀਆਂ ਅਧਿਕਾਰਤ ਅਪਡੇਟਾਂ ਜ਼ਰੂਰ ਚੈੱਕ ਕਰਨ।

Leave a Reply

Your email address will not be published. Required fields are marked *