Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

ਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲ

ਰਾਜਸਥਾਨ ਵਿੱਚ ਹੋਈਆਂ ਨਗਰ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਦੇ ਅਰਮਾਨਾਂ ਤੇ ਝਾੜੂ ਫੇਰ ਦਿੱਤਾ ਹੈ। ਸੋਮਵਾਰ ਨੂੰ ਆਏ ਨਤੀਜਿਆਂ ਵਿੱਚ ਸੂਬੇ ਦੇ ਸਿੱਖਿਆ ਮੰਤਰੀ ਦੇ ਇਲਾਕੇ ਵਿੱਚ ਸਭ ਤੋਂ ਵੱਡੀ ਪਾਰਟੀ ਬਣਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ  ਤੇ ਕਿਹਾ ਕਿ ਰਾਜਸਥਾਨ ਵਿੱਚ ਵੀ ਹੁਣ ਬਦਲਾਅ ਦੀ ਹਵਾ ਚੱਲਣ ਲੱਗੀ ਹੈ। ਸਿੱਖਿਆ ਮੰਤਰੀ ਦੇ ਇਲਾਕੇ ਬਾਰਾਂ ਵਿੱਚ ਝਾੜੂ ਚੱਲ ਗਿਆ ਹੈ ਅਤੇ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ।

 

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਰਾਜਸਥਾਨ ਦੇ ਮਾੜੀ ਹਾਲਤ ਵਾਲੇ ਸਰਕਾਰੀ ਸਕੂਲਾਂ ਦੇ ਵੀਡੀਓ ਲਗਾਤਾਰ ਵਾਇਰਲ ਹੋ ਰਹੇ ਸਨ। ਲੋਕਾਂ ਵਿੱਚ ਬਹੁਤ ਗੁੱਸਾ ਹੈ। ਕਾਂਗਰਸ ਅਤੇ ਭਾਜਪਾ ਨੇ ਪੂਰੇ ਸੂਬੇ ਦਾ ਬੇੜਾ ਗਰਕ ਕਰ ਦਿੱਤਾ ਹੈ। ਲੋਕ ਭਾਜਪਾ ਅਤੇ ਕਾਂਗਰਸ ਦੀ ਮਿਲੀਭੁਗਤ ਤੋਂ ਅੱਕ ਚੁੱਕੇ ਹਨ। ਹੁਣ ਲੋਕਾਂ ਕੋਲ ‘‘ਆਪ’’ ਦੇ ਰੂਪ ਵਿੱਚ ਇੱਕ ਮਜ਼ਬੂਤ ਵਿਕਲਪ ਹੈ।

 

ਦੂਜੇ ਪਾਸੇਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਦੇ ਗ੍ਰਹਿ ਖੇਤਰ ਬਾਰਾਂ ਵਿੱਚ ਆਮ ਆਦਮੀ ਪਾਰਟੀ ਨੂੰ ਨਗਰ ਪਰਿਸ਼ਦ ਵਿੱਚ ਪੂਰਨ ਬਹੁਮਤ ਹਾਸਲ ਹੋਇਆ ਹੈ। 60 ਵਿੱਚੋਂ 32 ਸੀਟਾਂ ਤੇ ਝਾੜੂ ਦੀ ਜਿੱਤ ਨੇ ਸਾਫ਼ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਦੇਸ਼ ਦੇ ਕੋਨੇ-ਕੋਨੇ ਤੱਕ ਫੈਲ ਰਹੀ ਹੈ।

 

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਹੁਣ ਤੱਕ ਐਲਾਨੇ ਨਤੀਜਿਆਂ ਅਨੁਸਾਰਬਾਰਾਂ ਨਗਰ ਪਰਿਸ਼ਦ ਚੋਣਾਂ ਵਿੱਚ 60 ਵਿੱਚੋਂ ਆਮ ਆਦਮੀ ਪਾਰਟੀ ਦੇ 32 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂਪਿਡਾਵਾ ਨਗਰ ਪਾਲਿਕਾ ਅਤੇ ਝਾਲਰਾਪਾਟਨ ਨਗਰ ਪਾਲਿਕਾ ਵਿੱਚ 5-5 ਉਮੀਦਵਾਰ ਜਿੱਤੇ ਹਨਜਦਕਿ ਝਾਲਾਵਾੜ ਨਗਰ ਪਰਿਸ਼ਦ ਵਿੱਚ ਇੱਕ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।

Leave a Reply

Your email address will not be published. Required fields are marked *